ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤੀਰਥ ਸਥਾਨਾਂ ਨੂੰ ਸਾਫ ਕਰਨ ਦੀ ਸ਼ਰਧਾਲੂਆਂ ਦੇ ਉਤਸਾਹ ਦੀ ਸਰਾਹਨਾ ਕੀਤੀ
प्रविष्टि तिथि:
30 MAY 2022 8:30PM by PIB Chandigarh
ਪ੍ਰਧਾਨ ਮੰਤਰੀ ਨੇ ਤੀਰਥ ਯਾਤਰੀਆਂ ਵਿੱਚ ਪੂਜਾ ਸਥਾਨਾਂ ਨੂੰ ਸਾਫ-ਸੁਥਰਾ ਰੱਖਣ ਦੀ ਵਧਦੀ ਭਾਵਨਾ ਦੀ ਸਰਾਹਨਾ ਕੀਤੀ ਹੈ।
ਪ੍ਰਧਾਨ ਮੰਤਰੀ ਉੱਤਰਾਖੰਡ ਦੇ ਮੁੱਖ ਮੰਤਰੀ, ਸ਼੍ਰੀ ਪੁਸ਼ਕਰ ਸਿੰਘ ਧਾਮੀ ਨੇ ਉਸ ਟਵੀਟ ’ਤੇ ਪ੍ਰਤੀਕਿਰਿਆ ਵਿਅਕਤ ਕਰ ਰਹੇ ਸਨ, ਜਿਸ ਵਿੱਚ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਦੁਆਰਾ ਮਨ ਕੀ ਬਾਤ ਪ੍ਰੋਗਰਾਮ ਵਿੱਚ ਧਾਰਮਿਕ ਸਥਾਨਾਂ ਨੂੰ ਸਵੱਛ ਰੱਖਣ ਦੇ ਸੱਦੇ ਤੋਂ ਪ੍ਰੋਤਸਾਹਿਤ ਹੋ ਕੇ ਤੀਰਥ ਯਾਤਰੀਆਂ ਦੁਆਰਾ ਤੀਰਥ ਸਥਾਨਾਂ ਦੀ ਸਫਾਈ ਦੀਆਂ ਘਟਨਾਵਾਂ ਦਾ ਵਰਨਣ ਕੀਤਾ ਸੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
ਸ਼ਰਧਾਲੂਆਂ ਦੀ ਇਹ ਭਾਵਨਾ ਤੀਰਥ ਸਥਾਨਾਂ ਦੀ ਸਵੱਛਤਾ ਦੇ ਲਈ ਹਰ ਕਿਸੇ ਨੂੰ ਪ੍ਰੇਰਿਤ ਕਰਨ ਵਾਲੀ ਹੈ।
***
ਡੀਐੱਸ
(रिलीज़ आईडी: 1829719)
आगंतुक पटल : 156
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Malayalam