ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 193.45 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ


12-14 ਉਮਰ ਵਰਗ ਵਿੱਚ 3.39 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 17,883 ਹਨ

ਪਿਛਲੇ 24 ਘੰਟਿਆਂ ਵਿੱਚ 2,338 ਨਵੇਂ ਕੇਸ ਸਾਹਮਣੇ ਆਏ

ਵਰਤਮਾਨ ਰਿਕਵਰੀ ਦਰ 98.74%

ਸਪਤਾਹਿਕ ਐਕਟਿਵ ਕੇਸਾਂ ਦੀ ਦਰ 0.61% ਹੈ

Posted On: 31 MAY 2022 9:36AM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ 193.45 ਕਰੋੜ (1,93,45,19,805) ਤੋਂ ਵੱਧ ਹੋ ਗਈ। ਇਸ ਉਪਲਬਧੀ ਨੂੰ 2,45,38,123 ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।   

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ,2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ  3.39 ਕਰੋੜ  (3,39,15,068) ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ।  

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,06,971

ਦੂਸਰੀ ਖੁਰਾਕ

1,00,40,156

ਪ੍ਰੀਕੌਸ਼ਨ ਡੋਜ਼

52,24,186

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,19,230

ਦੂਸਰੀ ਖੁਰਾਕ

1,75,84,337

ਪ੍ਰੀਕੌਸ਼ਨ ਡੋਜ਼

87,28,754

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

3,39,15,068

ਦੂਸਰੀ ਖੁਰਾਕ

1,63,67,244

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,94,73,034

ਦੂਸਰੀ ਖੁਰਾਕ

4,57,29,616

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,71,50,684

ਦੂਸਰੀ ਖੁਰਾਕ

49,00,80,242

ਪ੍ਰੀਕੌਸ਼ਨ ਡੋਜ਼

8,76,672

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,32,50,201

ਦੂਸਰੀ ਖੁਰਾਕ

19,08,64,226

ਪ੍ਰੀਕੌਸ਼ਨ ਡੋਜ਼

14,01,340

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,70,90,018

ਦੂਸਰੀ ਖੁਰਾਕ

11,90,44,191

ਪ੍ਰੀਕੌਸ਼ਨ ਡੋਜ਼

1,88,73,635

ਪ੍ਰੀਕੌਸ਼ਨ ਡੋਜ਼

3,51,04,587

ਕੁੱਲ

1,93,45,19,805

 

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 17,883 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.04%  ਹਨ।

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.74% ਹੈ। ਪਿਛਲੇ 24 ਘੰਟਿਆਂ ਵਿੱਚ 2,134 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,26,15,574 ਹੋ ਗਈ ਹੈ।

 ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 2,338  ਨਵੇਂ ਕੇਸ ਸਾਹਮਣੇ ਆਏ।

ਪਿਛਲੇ 24 ਘੰਟਿਆਂ ਵਿੱਚ ਕੁੱਲ 3,63,883 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 85.04 ਕਰੋੜ ਤੋਂ ਵੱਧ (85,04,41,292) ਟੈਸਟ ਕੀਤੇ ਗਏ ਹਨ।

ਸਪਤਾਹਿਕ ਅਤੇ ਦੈਨਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ ਵਿੱਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 0.61% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 0.64% ਹੈ।

 

************

ਐੱਮਵੀ/ਏਐੱਲ



(Release ID: 1829729) Visitor Counter : 121