ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪ੍ਰੋ. ਭੀਮ ਸਿੰਘ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟਾਇਆ

प्रविष्टि तिथि: 31 MAY 2022 12:06PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰੋ. ਭੀਮ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰੋ. ਭੀਮ ਸਿੰਘ ਜੀ ਨੂੰ ਇੱਕ ਜ਼ਮੀਨੀ ਨੇਤਾ ਦੇ ਰੂਪ ਵਿੱਚ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਦੇ ਕਲਿਆਣ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

“ਪ੍ਰੋ. ਭੀਮ ਸਿੰਘ ਜੀ ਨੂੰ ਇੱਕ ਜ਼ਮੀਨੀ ਨੇਤਾ ਦੇ ਰੂਪ ਵਿੱਚ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਦੇ ਕਲਿਆਣ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਹ ਬਹੁਤ ਪੜ੍ਹੇ-ਲਿਖੇ ਅਤੇ ਵਿਦਵਾਨ ਸਨ। ਮੈਂ ਉਨ੍ਹਾਂ ਨਾਲ ਹੋਈ ਆਪਣੀ ਗੱਲਬਾਤ ਨੂੰ ਹਮੇਸ਼ਾ ਯਾਦ ਰੱਖਾਂਗਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”

 

 

****

ਡੀਐੱਸ/ਐੱਸਟੀ


(रिलीज़ आईडी: 1829921) आगंतुक पटल : 145
इस विज्ञप्ति को इन भाषाओं में पढ़ें: English , Urdu , हिन्दी , Marathi , Bengali , Assamese , Manipuri , Gujarati , Odia , Tamil , Telugu , Kannada , Malayalam