ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੇ.ਕੇ. ਦੇ ਨਾਮ ਨਾਲ ਪ੍ਰਸਿੱਧ ਗਾਇਕ ਕ੍ਰਿਸ਼ਣਕੁਮਾਰ ਕੁੰਨਾਥ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
प्रविष्टि तिथि:
01 JUN 2022 12:30AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇ.ਕੇ. ਦੇ ਨਾਮ ਨਾਲ ਮਸ਼ਹੂਰ ਪ੍ਰਸਿੱਧ ਗਾਇਕ ਕ੍ਰਿਸ਼ਣਕੁਮਾਰ ਕੁੰਨਾਥ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਗੀਤ ਸਾਰੇ ਉਮਰ ਵਰਗਾਂ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਇੱਕ ਵਿਸਤ੍ਰਿਤ ਲੜੀ ਨੂੰ ਦਰਸਾਉਂਦੇ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਕੇ.ਕੇ. ਦੇ ਨਾਮ ਨਾਲ ਮਸ਼ਹੂਰ ਪ੍ਰਸਿੱਧ ਗਾਇਕ ਕ੍ਰਿਸ਼ਣਕੁਮਾਰ ਕੁੰਨਾਥ ਦੇ ਅਚਾਨਕ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਗੀਤਾਂ ਨੇ ਸਾਰੇ ਉਮਰ ਵਰਗਾਂ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਇੱਕ ਵਿਸਤ੍ਰਿਤ ਲੜੀ ਨੂੰ ਦਰਸਾਇਆ ਹੈ। ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਗੀਤਾਂ ਦੇ ਜ਼ਰੀਏ ਹਮੇਸ਼ਾ ਯਾਦ ਰੱਖਾਂਗੇ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
*****
ਡੀਐੱਸ/ਐੱਸਟੀ
(रिलीज़ आईडी: 1830079)
आगंतुक पटल : 203
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam