ਪ੍ਰਧਾਨ ਮੰਤਰੀ ਦਫਤਰ

ਮਹਿਲਾਵਾਂ ਦੀ ਅਗਵਾਈ ਵਾਲਾ ਵਿਕਾਸ ਸ਼ੁਰੂ ਤੋਂ ਹੀ ਸਾਡੀ ਸਰਬਉੱਚ ਪ੍ਰਾਥਮਿਕਤਾ ਰਹੀ ਹੈ: ਪ੍ਰਧਾਨ ਮੰਤਰੀ

Posted On: 01 JUN 2022 6:51PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਪਿਛਲੇ 8 ਵਰ੍ਹਿਆਂ ਵਿੱਚ ਸਰਕਾਰ ਨੇ ਮਹਿਲਾ ਸਸ਼ਕਤੀਕਰਣ ਵਿੱਚ ਕੋਈ ਕਸਰ ਨਹੀਂ ਛੱਡੀ ਹੈ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਮਹਿਲਾਵਾਂ ਦੀ ਅਗਵਾਈ ਵਾਲੇ ਵਿਕਾਸ ਦੇ ਕਾਰਨ ਸਾਡੀਆਂ ਕਰੋੜਾਂ ਮਾਤਾਵਾਂ, ਭੈਣਾਂ ਅਤੇ ਬੇਟੀਆਂ ਦਾ ਜੀਵਨ ਅਸਾਨ ਹੋ ਗਿਆ ਹੈ ਅਤੇ ਉਹ ਦੇਸ਼ ਦੀ ਪ੍ਰਗਤੀ ਵਿੱਚ ਬਹੁਤ ਯੋਗਦਾਨ ਦੇ ਰਹੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

"ਬੀਤੇ 8 ਵਰ੍ਹਿਆਂ ਵਿੱਚ ਨਾਰੀ ਸ਼ਕਤੀ ਦੇ ਸਸ਼ਕਤੀਕਰਣ ਵਿੱਚ ਸਰਕਾਰ ਨੇ ਕੋਈ ਕੋਰ-ਕਸਰ ਨਹੀਂ ਛੱਡੀ ਹੈ। ਮਹਿਲਾਵਾਂ ਦੀ ਅਗਵਾਈ ਵਿੱਚ ਵਿਕਾਸ ਨੂੰ ਸ਼ੁਰੂ ਤੋਂ ਹੀ ਪ੍ਰਾਥਮਿਕਤਾ ਦਿੱਤੀ ਗਈ ਹੈ। ਇਸੇ ਦਾ ਪਰਿਣਾਮ ਹੈ ਕਿ ਸਾਡੀਆਂ ਕਰੋੜਾਂ ਮਾਤਾਵਾਂ, ਭੈਣਾਂ ਅਤੇ ਬੇਟੀਆਂ ਦਾ ਜੀਵਨ ਅਸਾਨ ਹੋਇਆ ਹੈ ਅਤੇ ਉਹ ਦੇਸ਼ ਦੀ ਉਥਾਨ ਵਿੱਚ ਵੱਧ-ਚੜ੍ਹ ਕੇ ਯੋਗਦਾਨ ਦੇ ਰਹੀਆਂ ਹਨ।"

 

 

******************

ਡੀਐੱਸ/ਐੱਸਟੀ



(Release ID: 1830283) Visitor Counter : 105