ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੀਆਂ ਚੈਂਪੀਅਨ ਮਹਿਲਾ ਮੁੱਕੇਬਾਜ਼ਾਂ ਨਾਲ ਮੁਲਾਕਾਤ ਕੀਤੀ

Posted On: 01 JUN 2022 8:33PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੀਆਂ ਚੈਂਪੀਅਨ ਮਹਿਲਾ ਮੁੱਕੇਬਾਜ਼ ਨਿਕਹਤ ਜ਼ਰੀਨ, ਮਨੀਸ਼ਾ ਮੌਨ ਅਤੇ ਪਰਵੀਨ ਹੁੱਡਾ ਨਾਲ ਮੁਲਾਕਾਤ ਕੀਤੀ।


ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

 

"ਮੁੱਕੇਬਾਜ਼ ਨਿਕਹਤ ਜ਼ਰੀਨ, ਮਨੀਸ਼ਾ ਮੌਨ ਅਤੇ ਪਰਵੀਨ ਹੁੱਡਾ ਨੂੰ ਮਿਲ ਕੇ ਖੁਸ਼ੀ ਹੋਈ, ਜਿਨ੍ਹਾਂ ਨੇ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤ ਨੂੰ ਮਾਣ ਦਿਵਾਇਆ। ਅਸੀਂ ਉਨ੍ਹਾਂ ਦੀ ਜੀਵਨ ਯਾਤਰਾਵਾਂ 'ਤੇ ਉਤਕ੍ਰਿਸ਼ਟ ਗੱਲਬਾਤ ਕੀਤੀ, ਜਿਸ ਵਿੱਚ ਖੇਡਾਂ ਦੇ ਪ੍ਰਤੀ ਜਨੂਨ ਅਤੇ ਜੀਵਨ ਦੇ ਹੋਰ ਪਹਿਲੂ ਸ਼ਾਮਲ ਹਨ। ਭਵਿੱਖ ਵਿੱਚ ਉਨ੍ਹਾਂ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।"

 

 

*********

ਡੀਐੱਸ/ਏਕੇ


(Release ID: 1830328) ਵਿਜ਼ੀਟਰ ਕਾਊਂਟਰ : 158