ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਈਐੱਨਏ ਵੈਟਰਨ ਅੰਜਲਾਈ ਪੋਨੂਸਾਮੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
Posted On:
01 JUN 2022 8:31PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਲੇਸ਼ੀਆ ਦੀ ਪ੍ਰਤਿਸ਼ਠਿਤ ਆਈਐੱਨਏ ਵੈਟਰਨ ਅੰਜਲਾਈ ਪੋਨੂਸਾਮੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
"ਮਲੇਸ਼ੀਆ ਦੀ ਪ੍ਰਤਿਸ਼ਠਿਤ ਆਈਐੱਨਏ ਵੈਟਰਨ ਅੰਜਲਾਈ ਪੋਨੂਸਾਮੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਅਸੀਂ ਭਾਰਤ ਦੇ ਸੁਤੰਤਰਤਾ ਅੰਦੋਲਨ ਵਿੱਚ ਉਨ੍ਹਾਂ ਦੇ ਸਾਹਸ ਅਤੇ ਪ੍ਰੇਰਕ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਾਂਗੇ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਦੇ ਪ੍ਰਤੀ ਸੰਵੇਦਾਨਾਵਾਂ।"
***
ਡੀਐੱਸ/ਏਕੇ
(Release ID: 1830344)
ਵਿਜ਼ੀਟਰ ਕਾਊਂਟਰ : 185
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam