PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 01 JUN 2022 6:03PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

 

  • ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 193.57 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

  • ਭਾਰਤ ਵਿੱਚ ਵਰਤਮਾਨ ਵਿੱਚ 18,386 ਐਕਟਿਵ ਕੇਸ ਹਨ।

  • ਐਕਟਿਵ ਕੇਸ 0.04% ਹਨ।

  • ਰਿਕਵਰੀ ਰੇਟ ਵਰਤਮਾਨ ਵਿੱਚ 98.74% ਹੈ।

  • ਪਿਛਲੇ 24 ਘੰਟਿਆਂ ਦੇ ਦੌਰਾਨ 2,236 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,26,17,810 ਰੋਗੀ ਠੀਕ ਹੋਏ।

  • ਬੀਤੇ 24 ਘੰਟਿਆਂ ਦੇ ਦੌਰਾਨ 2,745 ਨਵੇਂ ਕੇਸ ਸਾਹਮਣੇ ਆਏ।

  • ਰੋਜ਼ਾਨਾ ਪਾਜ਼ਿਟਿਵਿਟੀ ਦਰ (0.60%) ਹੈ।

  • ਸਪਤਾਹਿਕ ਪਾਜ਼ਿਟਿਵਿਟੀ ਦਰ (0.63%) ਹੈ।

  • ਹੁਣ ਤੱਕ ਕੁੱਲ  85.08 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,55,314 ਟੈਸਟ ਕੀਤੇ ਗਏ।    

 #Unite2FightCorona                                                                                 #IndiaFightsCorona

 

Press Information Bureau

Ministry of Information & Broadcasting

Government of India

*****  

Image

Image

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 193.57 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ

12-14 ਉਮਰ ਵਰਗ ਵਿੱਚ 3.40 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 18,386 ਹਨ

ਪਿਛਲੇ 24 ਘੰਟਿਆਂ ਵਿੱਚ 2,745 ਨਵੇਂ ਕੇਸ ਸਾਹਮਣੇ ਆਏ

ਵਰਤਮਾਨ ਰਿਕਵਰੀ ਦਰ 98.74%

ਸਪਤਾਹਿਕ ਐਕਟਿਵ ਕੇਸਾਂ ਦੀ ਦਰ 0.63% ਹੈ

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ 193.57 ਕਰੋੜ (1,93,57,20,807) ਤੋਂ ਵੱਧ ਹੋ ਗਈ। ਇਸ ਉਪਲਬਧੀ ਨੂੰ 2,45,81,371 ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।   

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ,2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ  3.40 ਕਰੋੜ  (3,40,10,748) ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ।  

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ: 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,07,040

ਦੂਸਰੀ ਖੁਰਾਕ

1,00,40,687

ਪ੍ਰੀਕੌਸ਼ਨ ਡੋਜ਼

52,39,761

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,19,334

ਦੂਸਰੀ ਖੁਰਾਕ

1,75,85,232

ਪ੍ਰੀਕੌਸ਼ਨ ਡੋਜ਼

87,66,962

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

3,40,10,748

ਦੂਸਰੀ ਖੁਰਾਕ

1,65,98,990

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,95,03,617

ਦੂਸਰੀ ਖੁਰਾਕ

4,58,27,863

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,71,87,004

ਦੂਸਰੀ ਖੁਰਾਕ

49,03,90,385

ਪ੍ਰੀਕੌਸ਼ਨ ਡੋਜ਼

9,10,166

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,32,56,710

ਦੂਸਰੀ ਖੁਰਾਕ

19,09,32,809

ਪ੍ਰੀਕੌਸ਼ਨ ਡੋਜ਼

14,24,415

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,70,94,743

ਦੂਸਰੀ ਖੁਰਾਕ

11,90,92,352

ਪ੍ਰੀਕੌਸ਼ਨ ਡੋਜ਼

1,90,31,989

ਪ੍ਰੀਕੌਸ਼ਨ ਡੋਜ਼

3,53,73,293

ਕੁੱਲ

1,93,57,20,807

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 18,386 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.04%  ਹਨ।

https://static.pib.gov.in/WriteReadData/userfiles/image/image001HKHH.jpg

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.74% ਹੈ। ਪਿਛਲੇ 24 ਘੰਟਿਆਂ ਵਿੱਚ 2,236 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,26,17,810 ਹੋ ਗਈ ਹੈ।

https://static.pib.gov.in/WriteReadData/userfiles/image/image002KM68.jpg

 ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 2,745 ਨਵੇਂ ਕੇਸ ਸਾਹਮਣੇ ਆਏ।

https://static.pib.gov.in/WriteReadData/userfiles/image/image003YEZ7.jpg

ਪਿਛਲੇ 24 ਘੰਟਿਆਂ ਵਿੱਚ ਕੁੱਲ 4,55,314 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 85.08 ਕਰੋੜ ਤੋਂ ਵੱਧ (85,08,96,606) ਟੈਸਟ ਕੀਤੇ ਗਏ ਹਨ।

ਸਪਤਾਹਿਕ ਅਤੇ ਦੈਨਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ ਵਿੱਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 0.63% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 0.60% ਹੈ।

https://static.pib.gov.in/WriteReadData/userfiles/image/image004Q52G.jpg

 

https://www.pib.gov.in/PressReleasePage.aspx?PRID=1829950

 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਕੋਵਿਡ-19 ਟੀਕੇ ਦੀ ਉਪਲਬਧਤਾ

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 193.53 ਕਰੋੜ ਤੋਂ ਵੱਧ ਟੀਕੇ ਪ੍ਰਦਾਨ ਕੀਤੇ ਗਏ

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਹੁਣ ਵੀ 15.29 ਕਰੋੜ ਤੋਂ ਵੱਧ ਅਤਿਰਿਕਤ ਅਤੇ ਅਣਵਰਤੀਆਂ ਖੁਰਾਕਾਂ ਮੌਜੂਦ ਹਨ

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਧਾਉਣ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਵੱਧ ਤੋਂ ਵੱਧ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ।

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।    

ਵੈਕਸੀਨ ਖੁਰਾਕਾਂ

  (01 ਜੂਨ, 2022 ਤੱਕ)

ਹੁਣ ਤੱਕ ਹੋਈ ਸਪਲਾਈ

1,93,53,58,865

ਬਕਾਇਆ ਟੀਕੇ

15,29,75,480

 

ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਸ਼੍ਰੇਣੀ ਦੇ ਜ਼ਰੀਏ ਵੈਕਸੀਨ ਦੀਆਂ 193.53 ਕਰੋੜ ਤੋਂ ਵੱਧ  (1,93,53,58,865) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ  ਕੋਵਿਡ ਵੈਕਸੀਨ ਦੀਆਂ  15.42 ਕਰੋੜ ਤੋਂ ਵੱਧ (15,42,60,930) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ। 

https://www.pib.gov.in/PressReleasePage.aspx?PRID=1829947

 

ਟਵੀਟ ਲਿੰਕਸ

https://twitter.com/COVIDNewsByMIB/status/1531877299888726016

 

*****

ਏਐੱਸ



(Release ID: 1830450) Visitor Counter : 88