ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
02 JUN 2022 9:11AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 193.70 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 19,509 ਐਕਟਿਵ ਕੇਸ ਹਨ।
ਐਕਟਿਵ ਕੇਸ 0.05% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.74% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 2,584 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,26,20,394 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 3,712 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.84%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.67%) ਹੈ।
ਹੁਣ ਤੱਕ ਕੁੱਲ 85.13 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,41,989 ਟੈਸਟ ਕੀਤੇ ਗਏ।
****
ਐੱਮਵੀ
(Release ID: 1830453)
Visitor Counter : 105