ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
03 JUN 2022 9:11AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 193.83 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 21,177 ਐਕਟਿਵ ਕੇਸ ਹਨ।
ਐਕਟਿਵ ਕੇਸ 0.05% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.74% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 2,363 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,26,22,757 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 4,041 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.95%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.73%) ਹੈ।
ਹੁਣ ਤੱਕ ਕੁੱਲ 85.17 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,25,379 ਟੈਸਟ ਕੀਤੇ ਗਏ।
****
ਐੱਮਵੀ
(Release ID: 1830794)
ਵਿਜ਼ੀਟਰ ਕਾਊਂਟਰ : 168