ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਵਿਸ਼ਵ ਸਾਈਕਲ ਦਿਵਸ ’ਤੇ ਮਹਾਤਮਾ ਗਾਂਧੀ ਦੀ ਤਸਵੀਰ ਸਾਂਝੀ ਕੀਤੀ

Posted On: 03 JUN 2022 9:57AM by PIB Chandigarh

ਵਾਤਾਵਰਣ ਦੇ ਲਈ ਜੀਵਨਸ਼ੈਲੀ (Lifestyle for Environment (LIFE - ਲਾਈਫ), ਦੀ ਧਾਰਨਾ ਦੇ ਸੰਦਰਭ ਵਿੱਚ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਈਕਲ ਦੀ ਸਵਾਰੀ ਕਰਦੇ ਹੋਏ ਮਹਾਤਮਾ ਗਾਂਧੀ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ। ਅੱਜ ਵਿਸ਼ਵ ਸਾਈਕਲ ਦਿਵਸ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਵਾਤਾਵਰਣ ਦੇ ਲਈ ਜੀਵਨਸ਼ੈਲੀ (Lifestyle for Environment (LIFE-ਲਾਈਫ)।

ਅੱਜ ਵਿਸ਼ਵ ਸਾਈਕਲ ਦਿਵਸ ਹੈ ਅਤੇ ਇੱਕ ਟਿਕਾਊ ਅਤੇ ਤੰਦਰੁਸਤ ਜੀਵਨਸ਼ੈਲੀ ਜੀਣ ਦੀ ਪ੍ਰੇਰਣਾ ਗ੍ਰਹਿਣ ਕਰਨ ਦੇ ਲਈ ਮਹਾਤਮਾ ਗਾਂਧੀ ਤੋਂ ਬਿਹਤਰ ਕੌਣ ਹੋ ਸਕਦਾ ਹੈ।”

****

ਡੀਐੱਸ/ਐੱਸਟੀ



(Release ID: 1830806) Visitor Counter : 114