ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਕਲਬੁਰਗੀ ਵਿੱਚ ਹੋਈ ਦੁਰਘਟਨਾ 'ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
Posted On:
03 JUN 2022 5:57PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਕਲਬੁਰਗੀ ਵਿੱਚ ਇੱਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਕਰਨਾਟਕ ਦੇ ਕਲਬੁਰਗੀ ਜ਼ਿਲ੍ਹੇ ਵਿੱਚ ਹੋਈ ਦੁਰਘਟਨਾ ਤੋਂ ਬਹੁਤ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਪਰਿਵਾਰਕ ਮੈਂਬਕਾਂ ਦੇ ਨਾਲ ਹਨ, ਜਿਨ੍ਹਾਂ ਨੇ ਇਸ ਤ੍ਰਾਸਦੀ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਨੂੰ ਉਮੀਦ ਹੈ ਕਿ ਇਸ ਦੁਰਘਟਨਾ ਵਿੱਚ ਜ਼ਖ਼ਮੀ ਲੋਕ ਜਲਦੀ ਤੋਂ ਜਲਦੀ ਠੀਕ ਹੋ ਜਾਣਗੇ। ਸਥਾਨਕ ਪ੍ਰਸ਼ਾਸਨ ਇਸ ਦੁਰਘਟਨਾ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ: ਪ੍ਰਧਾਨ ਮੰਤਰੀ @narendramodi"
******
ਡੀਐੱਸ/ਐੱਸਟੀ
(Release ID: 1830994)
ਵਿਜ਼ੀਟਰ ਕਾਊਂਟਰ : 123
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam