ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਹਾਪੁੜ ਵਿੱਚ ਕੈਮੀਕਲ ਫੈਕਟਰੀ 'ਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ

प्रविष्टि तिथि: 04 JUN 2022 6:55PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਹਾਪੁੜ ਵਿੱਚ ਇੱਕ ਕੈਮੀਕਲ ਫੈਕਟਰੀ ਚ ਹੋਈ ਇੱਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ:

 

 

"ਉੱਤਰ ਪ੍ਰਦੇਸ਼ ਦੇ ਹਾਪੁੜ ਦੀ ਕੈਮੀਕਲ ਫੈਕਟਰੀ ਵਿੱਚ ਹੋਇਆ ਹਾਦਸਾ ਹਿਰਦੇ-ਵਿਦਾਰਕ ਹੈ। ਇਸ ਵਿੱਚ ਜਿਨ੍ਹਾਂ ਲੋਕਾਂ ਨੂੰ ਜਾਨ ਗਵਾਉਣੀ ਪਈ ਹੈ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਮੈਂ ਆਪਣੀਆਂ ਸੰਵੇਦਨਾਵਾਂ ਵਿਅਕਤ ਕਰਦਾ ਹਾਂ। ਜ਼ਖ਼ਮੀਆਂ ਦੇ ਇਲਾਜ ਅਤੇ ਦੂਸਰੀ ਹਰ ਸੰਭਵ ਸਹਾਇਤਾ ਵਿੱਚ ਰਾਜ ਸਰਕਾਰ ਤਤਪਰਤਾ ਨਾਲ ਜੁਟੀ ਹੈ: ਪ੍ਰਧਾਨ ਮੰਤਰੀ"

 

 

 

***

 

ਡੀਐੱਸ/ਐੱਸਐੱਚ


(रिलीज़ आईडी: 1831325) आगंतुक पटल : 154
इस विज्ञप्ति को इन भाषाओं में पढ़ें: Malayalam , English , Urdu , Marathi , हिन्दी , Assamese , Manipuri , Bengali , Gujarati , Odia , Tamil , Telugu , Kannada