ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
06 JUN 2022 9:15AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 194.12 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 25,782 ਐਕਟਿਵ ਕੇਸ ਹਨ।
ਐਕਟਿਵ ਕੇਸ 0.06% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.73% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 2,779 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,26,30,852 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 4,518 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (1.62%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.91%) ਹੈ।
ਹੁਣ ਤੱਕ ਕੁੱਲ 85.29 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 2,78,059 ਟੈਸਟ ਕੀਤੇ ਗਏ।
****
ਐੱਮਵੀ
(Release ID: 1831561)
Visitor Counter : 121