ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 07 JUN 2022 9:09AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 194.27 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 26,976 ਐਕਟਿਵ ਕੇਸ ਹਨ

ਐਕਟਿਵ ਕੇਸ 0.06% ਹਨ

 ਰਿਕਵਰੀ ਰੇਟ ਵਰਤਮਾਨ ਵਿੱਚ 98.72%ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 2,513 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,26,33,365 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 3,714 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (1.21%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (0.97%) ਹੈ

ਹੁਣ ਤੱਕ ਕੁੱਲ  85.32  ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,07,716 ਟੈਸਟ ਕੀਤੇ ਗਏ।    

****

ਐੱਮਵੀ



(Release ID: 1831796) Visitor Counter : 98