ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪੈਰਾ ਸ਼ੂਟਿੰਗ ਵਿਸ਼ਵ ਕੱਪ ਵਿੱਚ ਗੋਲਡ ਮੈਡਲ ਜਿੱਤਣ ’ਤੇ ਭਾਰਤੀ ਨਿਸ਼ਾਨੇਬਾਜ਼ ਨੂੰ ਵਧਾਈਆਂ ਦਿੱਤੀਆਂ

Posted On: 08 JUN 2022 11:25AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਫਰਾਂਸ ਵਿੱਚ ਰਿਕਾਰਡ ਸਕੋਰ ਦੇ ਨਾਲ ਪੈਰਾ ਸ਼ੂਟਿੰਗ ਵਿਸ਼ਵ ਕੱਪ ਵਿੱਚ ਗੋਲਡ ਮੈਡਲ ਜਿੱਤਣ ’ਤੇ ਭਾਰਤੀ ਨਿਸ਼ਾਨੇਬਾਜ਼ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ;

 

****

ਡੀਐੱਸ/ਐੱਸਟੀ



(Release ID: 1832146) Visitor Counter : 104