ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੈਰਾ ਸ਼ੂਟਿੰਗ ਵਿਸ਼ਵ ਕੱਪ ਵਿੱਚ ਗੋਲਡ ਮੈਡਲ ਜਿੱਤਣ ਲਈ ਭਾਰਤੀ ਨਿਸ਼ਾਨੇਬਾਜ਼ ਸ਼੍ਰੀਹਰਸ਼ ਦੇਵਰਾਦੀ ਨੂੰ ਵਧਾਈਆਂ ਦਿੱਤੀਆਂ
प्रविष्टि तिथि:
08 JUN 2022 11:23AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਪੈਰਾ ਸ਼ੂਟਿੰਗ ਵਿਸ਼ਵ ਕੱਪ ਵਿੱਚ ਗੋਲਡ ਮੈਡਲ ਜਿੱਤਣ ’ਤੇ ਭਾਰਤੀ ਨਿਸ਼ਾਨੇਬਾਜ਼ ਸ਼੍ਰੀਹਰਸ਼ ਦੇਵਰਾਦੀ ਨੂੰ ਵਧਾਈ ਦਿੱਤੀ ਹੈ।
ਭਾਰਤੀ ਖੇਡ ਅਥਾਰਿਟੀ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ;
“ਗੋਲਡ ਮੈਡਲ ਜਿੱਤਣ ਦੇ ਲਈ ਸ਼੍ਰੀਹਰਸ਼ ਦੇਵਰਾਦੀ ’ਤੇ ਮਾਣ ਹੈ। ਉਨ੍ਹਾਂ ਦਾ ਦ੍ਰਿੜ੍ਹ ਸੰਕਲਪ ਅਸਲ ਵਿੱਚ ਪ੍ਰੇਰਕ ਹੈ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਦੇ ਲਈ ਸ਼ੁਭਕਾਮਨਾਵਾਂ।”
****
ਡੀਐੱਸ/ਐੱਸਟੀ
(रिलीज़ आईडी: 1832147)
आगंतुक पटल : 151
इस विज्ञप्ति को इन भाषाओं में पढ़ें:
Assamese
,
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam