ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
प्रविष्टि तिथि:
08 JUN 2022 9:11AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 194.43 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 28,857 ਐਕਟਿਵ ਕੇਸ ਹਨ।
ਐਕਟਿਵ ਕੇਸ 0.07% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.72% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 3,345 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,26,36,710 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 5,233 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (1.67%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (1.12%) ਹੈ।
ਹੁਣ ਤੱਕ ਕੁੱਲ 85.35 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ ; 3,13,361 ਟੈਸਟ ਕੀਤੇ ਗਏ।
****
ਐੱਮਵੀ
(रिलीज़ आईडी: 1832148)
आगंतुक पटल : 150