ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਜਸਥਾਨ ਵਿੱਚ ਸੜਕ ਦੁਰਘਟਨਾ ਵਿੱਚ ਹੋਈ ਲੋਕਾਂ ਦੀ ਮੌਤ ’ਤੇ ਦੁਖ ਪ੍ਰਗਟਾਇਆ

Posted On: 07 JUN 2022 9:26PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬਾੜਮੇਰ ਵਿੱਚ ਹੋਏ ਸੜਕ ਹਾਦਸੇ ਵਿੱਚ ਲੋਕਾਂ ਦੀ ਮੌਤ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:

 “ਰਾਜਸਥਾਨ ਦੇ ਬਾੜਮੇਰ ਵਿੱਚ ਹੋਇਆ ਸੜਕ ਹਾਦਸਾ ਅਤਿਅੰਤ ਦੁਖਦ ਹੈ। ਇਸ ਵਿੱਚ ਜਿਨ੍ਹਾਂ ਲੋਕਾਂ ਨੂੰ ਜਾਨ ਗੁਆਉਣੀ ਪਈ ਹੈ, ਉਨ੍ਹਾਂ ਦੇ ਪਰਿਜਨਾਂ ਦੇ ਪ੍ਰਤੀ ਮੈਂ ਅਪਣੀ ਗਹਿਰੀ ਸੰਵੇਦਨਾ ਵਿਅਕਤ ਕਰਦਾ ਹਾਂ। ਈਸ਼ਵਰ ਦੁਖ ਦੀ ਇਸ ਘੜੀ ਵਿੱਚ ਉਨ੍ਹਾਂ ਸੰਬਲ ਪ੍ਰਦਾਨ ਕਰੇ:ਪੀਐੱਮ’

 

***

ਡੀਐੱਸ/ਐੱਸਐੱਚ


(Release ID: 1832153) Visitor Counter : 138