ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 10 JUN 2022 9:18AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 194.76 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 36,267 ਐਕਟਿਵ ਕੇਸ ਹਨ

ਐਕਟਿਵ ਕੇਸ 0.08% ਹਨ

 ਰਿਕਵਰੀ ਰੇਟ ਵਰਤਮਾਨ ਵਿੱਚ 98.70% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 3,791 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,26,44,092 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 7,584 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (2.26%)ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (1.50%) ਹੈ

ਹੁਣ ਤੱਕ ਕੁੱਲ  85.41 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ ; 3,35,050 ਟੈਸਟ ਕੀਤੇ ਗਏ।    

****

ਐੱਮਵੀ



(Release ID: 1832858) Visitor Counter : 115