ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੇ ਲਈ ਪ੍ਰਾਰਥਨਾ ਕੀਤੀ

प्रविष्टि तिथि: 12 JUN 2022 11:45PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੀਨੀਅਰ ਨੇਤਾ ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 “ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੇ ਲਈ ਪ੍ਰਾਰਥਨਾ ਕਰਦਾ ਹਾਂ।”

 https://twitter.com/narendramodi/status/1536038612017594368

 

***

ਡੀਐੱਸ/ਏਕੇ


(रिलीज़ आईडी: 1833546) आगंतुक पटल : 161
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam