ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤੀ ਨਿਸ਼ਾਨੇਬਾਜ਼ ਅਵਨੀ ਲੇਖਾਰਾ ਨੂੰ ਫਰਾਂਸ ਦੇ ਚੇਟੈਰੌਕਸ 2022 ਵਿੱਚ ਇੱਕ ਹੋਰ ਗੋਲਡ ਮੈਡਲ ਜਿੱਤਣ ’ਤੇ ਵਧਾਈ ਦਿੱਤੀ
प्रविष्टि तिथि:
11 JUN 2022 11:45PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਨਿਸ਼ਾਨੇਬਾਜ਼ ਅਵਨੀ ਲੇਖਾਰਾ ਨੂੰ ਫਰਾਂਸ ਦੇ ਚੇਟੈਰੌਕਸ 2020 ਵਿੱਚ ਇੱਕ ਹੋਰ ਗੋਲਡ ਮੈਡਲ ਜਿੱਤਣ ’ਤੇ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“#Chateauroux2022 ਵਿੱਚ ਇੱਕ ਹੋਰ ਗੋਲਡ ਜਿੱਤਣ ਦੇ ਲਈ @AvaniLekhara ’ਤੇ ਸਾਨੂੰ ਮਾਣ ਹੈ।
ਨਵੀਆਂ ਉਚਾਈਆਂ ਨੂੰ ਛੂਹਣ ਦਾ ਉਨ੍ਹਾਂ ਦਾ ਦ੍ਰਿੜ੍ਹ ਸੰਕਲਪ ਜ਼ਿਕਰਯੋਗ ਹੈ। ਮੈਂ ਉਨ੍ਹਾਂ ਨੂੰ ਇਸ ਉਪਲਬਧੀ ਦੇ ਲਈ ਵਧਾਈ ਦਿੰਦਾ ਹਾਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਾ ਹਾਂ।”
****
ਡੀਐੱਸ/ਐੱਸਟੀ
(रिलीज़ आईडी: 1833598)
आगंतुक पटल : 157
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam