ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 14 JUN 2022 9:01AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 195.35  ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 50,548 ਐਕਟਿਵ ਕੇਸ ਹਨ। 

 ਐਕਟਿਵ ਕੇਸ 0.12% ਹਨ।

 ਰਿਕਵਰੀ ਰੇਟ ਵਰਤਮਾਨ ਵਿੱਚ 98.67% ਹੈ। 

ਪਿਛਲੇ 24 ਘੰਟਿਆਂ ਦੇ ਦੌਰਾਨ 4,035 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,26,61,370 ਰੋਗੀ ਠੀਕ ਹੋਏ।

 ਬੀਤੇ 24 ਘੰਟਿਆਂ ਦੇ ਦੌਰਾਨ 6,594 ਨਵੇਂ ਕੇਸ ਸਾਹਮਣੇ ਆਏ।

 ਰੋਜ਼ਾਨਾ ਪਾਜ਼ਿਟਿਵਿਟੀ ਦਰ (2.05%) ਹੈ।

 ਸਪਤਾਹਿਕ ਪਾਜ਼ਿਟਿਵਿਟੀ ਦਰ (2.32%) ਹੈ।

ਹੁਣ ਤੱਕ ਕੁੱਲ  85.54 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ ; 3,21,873 ਟੈਸਟ ਕੀਤੇ ਗਏ।     

****

ਐੱਮਵੀ



(Release ID: 1833838) Visitor Counter : 120