ਪ੍ਰਧਾਨ ਮੰਤਰੀ ਦਫਤਰ

ਅਗਲੇ ਡੇਢ ਸਾਲ ਵਿੱਚ ਸਰਕਾਰ ਦੁਆਰਾ ਮਿਸ਼ਨ ਮੋਡ ਵਿੱਚ 10 ਲੱਖ ਲੋਕਾਂ ਦੀ ਭਰਤੀ ਕੀਤੀ ਜਾਵੇ: ਪ੍ਰਧਾਨ ਮੰਤਰੀ

Posted On: 14 JUN 2022 11:14AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਭ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਮਾਨਵ ਸੰਸਾਧਨ ਦੀ ਸਥਿਤੀ ਦੀ ਸਮੀਖਿਆ ਕੀਤੀ ਹੈ। ਉਨ੍ਹਾਂ ਨੇ ਇਹ ਨਿਰਦੇਸ਼ ਵੀ ਦਿੱਤਾ ਹੈ ਕਿ ਅਗਲੇ ਡੇਢ ਸਾਲ ਵਿੱਚ ਸਰਕਾਰ ਦੁਆਰਾ ਮਿਸ਼ਨ ਮੋਡ ਵਿੱਚ 10 ਲੱਖ ਲੋਕਾਂ ਦੀ ਭਰਤੀ ਕੀਤੀ ਜਾਵੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

PM @narendramodi ਨੇ ਸਭ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਮਾਨਵ ਸੰਸਾਧਨ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਅਗਲੇ ਡੇਢ ਸਾਲ ਵਿੱਚ ਸਰਕਾਰ ਦੁਆਰਾ ਮਿਸ਼ਨ ਮੋਡ ਵਿੱਚ 10 ਲੱਖ ਲੋਕਾਂ ਦੀ ਭਰਤੀ ਕੀਤੀ ਜਾਵੇ।”

 

*****

ਡੀਐੱਸ/ਐੱਸਟੀ(Release ID: 1833898) Visitor Counter : 123