ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਤੇ ਸਹਿਕਾਰਿਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਾਰੇ ਸਰਕਾਰੀ ਵਿਭਾਗਾਂ ਤੇ ਮੰਤਰਾਲਿਆਂ ਵਿੱਚ 1.5 ਸਾਲ ਵਿੱਚ ਮਿਸ਼ਨ ਮੋਡ ਵਿੱਚ 10 ਲੱਖ ਭਰਤੀ ਕਰਨ ਦੇ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੁਆਰਾ ਦਿੱਤੇ ਗਏ ਨਿਰਦੇਸ਼ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ


ਨਵੇਂ ਭਾਰਤ ਦਾ ਅਧਾਰ ਉਸ ਦੀ ਯੁਵਾ ਸ਼ਕਤੀ ਹੈ ਜਿਸ ਨੂੰ ਸਸ਼ਕਤ ਬਣਾਉਣ ਦੇ ਲਈ ਮੋਦੀ ਜੀ ਨਿਰੰਤਰ ਕੰਮ ਕਰ ਰਹੇ ਹਨ ਅਤੇ ਮੋਦੀ ਜੀ ਦੁਆਰਾ ਸਾਰੇ ਸਰਕਾਰੀ ਵਿਭਾਗਾਂ ਤੇ ਮੰਤਰਾਲਿਆਂ ਵਿੱਚ 1.5 ਸਾਲ ਵਿੱਚ ਮਿਸ਼ਨ ਮੋਡ ਵਿੱਚ 10 ਲੱਖ ਭਰਤੀ ਕਰਨ ਦਾ ਨਿਰਦੇਸ਼ ਨੌਜਵਾਨਾਂ ਵਿੱਚ ਨਵੀਂ ਉਮੀਦ ਅਤੇ ਵਿਸ਼ਵਾਸ ਲਿਆਵੇਗਾ
1.5 ਸਾਲ ਵਿੱਚ ਸਾਰੇ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ 10 ਲੱਖ ਭਰਤੀਆਂ ਕਰਨ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਨਿਰਦੇਸ਼ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਮਿਸ਼ਨ ਮੋਡ ਵਿੱਚ ਅਸਾਮੀਆਂ ਨੂੰ ਭਰਨ ਦੇ ਲਈ ਕਦਮ ਉਠਾਏ ਹਨ

प्रविष्टि तिथि: 14 JUN 2022 2:44PM by PIB Chandigarh


 

ਕੇਂਦਰੀ ਗ੍ਰਹਿ ਤੇ ਸਹਿਕਾਰਿਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਾਰੇ ਸਰਕਾਰੀ ਵਿਭਾਗਾਂ ਤੇ ਮੰਤਰਾਲਿਆਂ ਵਿੱਚ 1.5 ਸਾਲ ਵਿੱਚ ਮਿਸ਼ਨ ਮੋਡ ਵਿੱਚ 10 ਲੱਖ ਭਰਤੀਆਂ ਕਰਨ ਦੇ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਦਿੱਤੇ ਗਏ ਨਿਰਦੇਸ਼ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

 

ਇੱਕ ਟਵੀਟ ਦੇ ਜ਼ਰੀਏ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਨਵੇਂ ਭਾਰਤ ਦਾ ਅਧਾਰ ਉਸ ਦੀ ਯੁਵਾ ਸ਼ਕਤੀ ਹੈ, ਜਿਸ ਨੂੰ ਸਸ਼ਕਤ ਬਣਾਉਣ ਦੇ ਲਈ ਮੋਦੀ ਜੀ ਨਿਰੰਤਰ ਕੰਮ ਕਰ ਰਹੇ ਹਨ। ਮੋਦੀ ਜੀ ਦੁਆਰਾ ਸਾਰੇ ਸਰਕਾਰੀ ਵਿਭਾਗਾਂ ਤੇ ਮੰਤਰਾਲਿਆਂ ਵਿੱਚ 1.5 ਸਾਲ ਵਿੱਚ ਮਿਸ਼ਨ ਮੋਡ ਵਿੱਚ 10 ਲੱਖ ਭਰਤੀ ਕਰਨ ਦਾ ਨਿਰੇਦਸ਼ ਨੌਜਵਾਨਾਂ ਵਿੱਚ ਨਵੀਂ ਉਮੀਦ ਅਤੇ ਵਿਸ਼ਵਾਸ ਲਿਆਵੇਗਾ।

1.5 ਸਾਲ ਵਿੱਚ ਸਾਰੇ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ 10 ਲੱਖ ਭਰਤੀਆਂ ਕਰਨ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਨਿਰਦੇਸ਼ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਮਿਸ਼ਨ ਮੋਡ ਵਿੱਚ ਅਸਾਮੀਆਂ ਨੂੰ ਭਰਨ ਦੇ ਲਈ ਕਦਮ ਉਠਾਏ ਹਨ।

https://twitter.com/PIBHomeAffairs/status/1536618665332080640

***

ਐੱਨਡਬਲਿਊ/ਏਵਾਈ/ਆਰਆਰ
 


(रिलीज़ आईडी: 1833912) आगंतुक पटल : 218
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Assamese , Tamil , Telugu