ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗ਼ਰੀਬ ਸੇਵਾ ਦੇ 8 ਸਾਲਾਂ ਦੇ ਵੇਰਵਾ ਸਾਂਝਾ ਕੀਤਾ
प्रविष्टि तिथि:
14 JUN 2022 2:16PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸਰਕਾਰ ਗ਼ਰੀਬਾਂ ਅਤੇ ਵੰਚਿਤਾਂ ਦੀ ਸੇਵਾ ਕਰਨ ਦੇ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਹਮੇਸ਼ਾ ਹੀ ਗ਼ਰੀਬਾਂ ਦੇ ਲਈ ਪ੍ਰਭਾਵੀ ਅਤੇ ਪਾਰਦਰਸ਼ੀ ਸੇਵਾ ਵੇਰਵਾ ਸੁਨਿਸ਼ਚਿਤ ਕਰਨ ਦੇ ਲਈ ਕੰਮ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਆਪਣੀ ਵੈੱਬਸਾਈਟ ਅਤੇ ਨਮੋ ਐੱਪ ਤੋਂ ਮਾਈਗੋਵ ਟਵੀਟ ਥ੍ਰੈਡ ਅਤੇ ਲੇਖ ਵੀ ਸਾਂਝੇ ਕੀਤੇ ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸਾਡੀ ਸਰਕਾਰ ਨੇ ਹਮੇਸ਼ਾ ਗ਼ਰੀਬਾਂ ਦੇ ਲਈ ਪ੍ਰਭਾਵੀ ਅਤੇ ਪਾਰਦਰਸ਼ੀ ਸੇਵਾ ਵੇਰਵਾ ਸੁਨਿਸ਼ਚਿਤ ਕਰਨ ਦੇ ਲਈ ਕੰਮ ਕੀਤਾ ਹੈ। #8YearsOfGaribSeva"
“ਸਾਡੀ ਸਰਕਾਰ ਗ਼ਰੀਬਾਂ ਅਤੇ ਵੰਚਿਤਾਂ ਦੀ ਸੇਵਾ ਕਰਨ ਦੇ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਹ ਲੇਖ #8YearsOfGaribSeva" ਦੀ ਦਿਸ਼ਾ ਵਿੱਚ ਕੀਤੇ ਗਏ ਪ੍ਰਮੁੱਖ ਯਤਨਾਂ ਬਾਰੇ ਚਾਨਣਾ ਪਾਉਂਦੇ ਹਨ।”
ਡੀਐੱਸ/ਐੱਸਟੀ
(रिलीज़ आईडी: 1834075)
आगंतुक पटल : 130
इस विज्ञप्ति को इन भाषाओं में पढ़ें:
Malayalam
,
Telugu
,
Tamil
,
Kannada
,
Assamese
,
Odia
,
English
,
Urdu
,
Marathi
,
हिन्दी
,
Manipuri
,
Bengali
,
Gujarati