ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 15 JUN 2022 9:04AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 195.5 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 ਭਾਰਤ ਵਿੱਚ ਵਰਤਮਾਨ ਵਿੱਚ 53,637 ਐਕਟਿਵ ਕੇਸ ਹਨ 

 ਐਕਟਿਵ ਕੇਸ 0.12% ਹਨ

 ਰਿਕਵਰੀ ਰੇਟ ਵਰਤਮਾਨ ਵਿੱਚ 98.66% ਹੈ 

ਪਿਛਲੇ 24 ਘੰਟਿਆਂ ਦੇ ਦੌਰਾਨ 5,718 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,26,67,088 ਰੋਗੀ ਠੀਕ ਹੋਏ।

 ਬੀਤੇ 24 ਘੰਟਿਆਂ ਦੇ ਦੌਰਾਨ 8,822 ਨਵੇਂ ਕੇਸ ਸਾਹਮਣੇ ਆਏ

  ਰੋਜ਼ਾਨਾ ਪਾਜ਼ਿਟਿਵਿਟੀ ਦਰ (2%) ਹੈ

 ਸਪਤਾਹਿਕ ਪਾਜ਼ਿਟਿਵਿਟੀ ਦਰ (2.35%) ਹੈ

ਹੁਣ ਤੱਕ ਕੁੱਲ  85.58 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ ; 4,40,278 ਟੈਸਟ ਕੀਤੇ ਗਏ।     

****

ਐੱਮਲੀ



(Release ID: 1834220) Visitor Counter : 94