ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਾਬਾ ਯੋਗੇਂਦ੍ਰ ਜੀ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
प्रविष्टि तिथि:
10 JUN 2022 4:09PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਸੰਸਕਾਰ ਭਾਰਤੀ’ ਦੇ ਨੈਸ਼ਨਲ ਗਾਰਡੀਅਨ ਪਦਮਸ਼੍ਰੀ ਬਾਬਾ ਯੋਗੇਂਦ੍ਰ ਜੀ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਅਕਾਲ ਚਲਾਣੇ ਨੂੰ ਸੰਪੂਰਨ ਕਲਾ ਜਗਤ ਦੇ ਲਈ ਨਾ ਪੂਰਾ ਹੋਣ ਵਾਲਾ ਘਾਟਾ’ ਕਰਾਰ ਦਿੱਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਦੇਸ਼ ਸੇਵਾ ਵਿੱਚ ਸਮਰਪਿਤ ਪਦਮਸ਼੍ਰੀ ਬਾਬਾ ਯੋਗੇਂਦ੍ਰ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ। ਉਨ੍ਹਾਂ ਦਾ ਜਾਣਾ ਸੰਪੂਰਨ ਕਲਾ ਜਗਤ ਦੇ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਈਸ਼ਵਰ ਉਨ੍ਹਾਂ ਨੂੰ ਸ਼੍ਰੀ ਚਰਣਾਂ ਵਿੱਚ ਸਥਾਨ ਦੇਵੇ। ਓਮ ਸ਼ਾਂਤੀ।”
***********
ਡੀਐੱਸ
(रिलीज़ आईडी: 1834224)
आगंतुक पटल : 148
इस विज्ञप्ति को इन भाषाओं में पढ़ें:
Malayalam
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada