ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 16 JUN 2022 9:33AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 195.67 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 58,215 ਐਕਟਿਵ ਕੇਸ ਹਨ 

ਐਕਟਿਵ ਕੇਸ 0.13% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.65% ਹੈ 

ਪਿਛਲੇ 24 ਘੰਟਿਆਂ ਦੇ ਦੌਰਾਨ 7,624 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,26,74,712 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 12,213  ਨਵੇਂ ਕੇਸ ਸਾਹਮਣੇ ਆਏ

 ਰੋਜ਼ਾਨਾ ਪਾਜ਼ਿਟਿਵਿਟੀ ਦਰ (2.35%)ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (2.38%) ਹੈ

ਹੁਣ ਤੱਕ ਕੁੱਲ  85.63 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 5,19,419 ਟੈਸਟ ਕੀਤੇ ਗਏ।   

****

ਐੱਮਵੀ


(रिलीज़ आईडी: 1834510) आगंतुक पटल : 198
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Gujarati , Tamil , Telugu , Malayalam