ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 17 JUN 2022 9:34AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 195.84 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 ਭਾਰਤ ਵਿੱਚ ਵਰਤਮਾਨ ਵਿੱਚ 63,063 ਐਕਟਿਵ ਕੇਸ ਹਨ 

 ਐਕਟਿਵ ਕੇਸ 0.15% ਹਨ

 ਰਿਕਵਰੀ ਰੇਟ ਵਰਤਮਾਨ ਵਿੱਚ 98.64% ਹੈ 

ਪਿਛਲੇ 24 ਘੰਟਿਆਂ ਦੇ ਦੌਰਾਨ 7,985 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,26,82,697 ਰੋਗੀ ਠੀਕ ਹੋਏ।

 ਬੀਤੇ 24 ਘੰਟਿਆਂ ਦੇ ਦੌਰਾਨ 12,847 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (2.47%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (2.41%) ਹੈ

ਹੁਣ ਤੱਕ ਕੁੱਲ  85.69 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ ; 5,19,903  ਟੈਸਟ ਕੀਤੇ ਗਏ।   

****

ਐੱਮਵੀ


(रिलीज़ आईडी: 1834782) आगंतुक पटल : 168
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Gujarati , Tamil , Telugu , Malayalam