ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਆਸਿਆਨ ਦੇ ਵਿਦੇਸ਼ ਮੰਤਰੀਆਂ ਅਤੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ

Posted On: 16 JUN 2022 3:00PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਿਆਨ ਦੇ ਵਿਦੇਸ਼ ਮੰਤਰੀਆਂ ਅਤੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਭਾਰਤ-ਆਸਿਆਨ ਸਹਿਯੋਗ ਦੇ 30 ਸਾਲ ਪੂਰੇ ਹੋਣ ਦਾ ਜਸ਼ਨ ਮਨਾਉਂਦੇ ਹੋਏ ਆਸਿਆਨ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਅਤੇ ਪ੍ਰਤੀਨਿਧੀਆਂ ਦੇ ਨਾਲ ਵਧੀਆ ਗੱਲਬਾਤ ਹੋਈ।”

***

ਡੀਐੱਸ/ਏਕੇ



(Release ID: 1834928) Visitor Counter : 80