ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਾਬੁਲ ਦੇ ਕਾਰਤੇ ਪਾਰਵਨ ਗੁਰਦੁਆਰੇ ’ਤੇ ਕਾਇਰਤਾਪੂਰਨ ਆਤੰਕਵਾਦੀ ਹਮਲੇ ਦੀ ਨਿੰਦਾ ਕੀਤੀ
प्रविष्टि तिथि:
18 JUN 2022 10:12PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਫ਼ਗ਼ਾਨਿਸਤਾਨ ਦੇ ਕਾਬੁਲ ਸਥਿਤ ਕਾਰਤੇ ਪਾਰਵਨ ਗੁਰਦੁਆਰੇ ’ਤੇ ਕਾਇਰਤਾਪੂਰਨ ਆਤੰਕਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਭਲਾਈ ਦੇ ਲਈ ਪ੍ਰਾਰਥਨਾ ਵੀ ਕੀਤੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਕਾਬੁਲ ਵਿੱਚ ਕਾਰਤੇ ਪਾਰਵਨ ਗੁਰਦੁਆਰੇ ’ਤੇ ਕਾਇਰਤਾਪੂਰਨ ਆਤੰਕਵਾਦੀ ਹਮਲੇ ਤੋਂ ਸਦਮੇ ਵਿੱਚ ਹਾਂ। ਮੈਂ ਇਸ ਵਹਿਸ਼ੀ ਹਮਲੇ ਦੀ ਨਿੰਦਾ ਕਰਦਾ ਹਾਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਦੇ ਲਈ ਪ੍ਰਾਰਥਨਾ ਕਰਦਾ ਹਾਂ।"
******
ਡੀਐੱਸ/ਐੱਸਟੀ
(रिलीज़ आईडी: 1835368)
आगंतुक पटल : 161
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada