ਸੂਚਨਾ ਤੇ ਪ੍ਰਸਾਰਣ ਮੰਤਰਾਲਾ
azadi ka amrit mahotsav

ਸ਼੍ਰੀਮਤੀ ਜਸਟਿਸ ਰੰਜਨਾ ਪ੍ਰਕਾਸ਼ ਦੇਸਾਈ ਭਾਰਤੀ ਪ੍ਰੈੱਸ ਪਰਿਸ਼ਦ ਦੀ ਚੇਅਰਪਰਸਨ ਨਿਯੁਕਤ

प्रविष्टि तिथि: 17 JUN 2022 9:52PM by PIB Chandigarh

ਕੇਂਦਰ ਸਰਕਾਰ ਨੇ ਅੱਜ ਜਸਟਿਸ ਸ਼੍ਰੀਮਤੀ ਰੰਜਨਾ ਪ੍ਰਕਾਸ਼ ਦੇਸਾਈ ਨੂੰ ਭਾਰਤੀ ਪ੍ਰੈੱਸ ਪਰਿਸ਼ਦ ਦਾ ਚੇਅਰਪਰਸਨ ਨਿਯੁਕਤ ਕੀਤਾ। ਸ਼੍ਰੀਮਤੀ ਜਸਟਿਸ ਦੇਸਾਈ ਭਾਰਤ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਹਨ।  

 

*********

ਸੌਰਭ ਸਿੰਘ


(रिलीज़ आईडी: 1835372) आगंतुक पटल : 150
इस विज्ञप्ति को इन भाषाओं में पढ़ें: English , Urdu , Marathi , हिन्दी