ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਇਸ ਯੋਗ ਦਿਵਸ ਨੂੰ ਸਫ਼ਲ ਬਣਾਉਣ ਅਤੇ ਯੋਗ ਨੂੰ ਹੋਰ ਮਕਬੂਲ ਬਣਾਉਣ ਦੀ ਤਾਕੀਦ ਕੀਤੀ
प्रविष्टि तिथि:
20 JUN 2022 1:44PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਨੂੰ ਇਸ ਯੋਗ ਦਿਵਸ ਨੂੰ ਸਫ਼ਲ ਬਣਾਉਣ ਅਤੇ ਯੋਗ ਨੂੰ ਹੋਰ ਮਕਬੂਲ ਬਣਾਉਣ ਦੀ ਤਾਕੀਦ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਕੱਲ੍ਹ, 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਮਨਾਇਆ ਜਾਵੇਗਾ। 'ਮਾਨਵਤਾ ਦੇ ਲਈ ਯੋਗ' ਦੇ ਥੀਮ ਤੋਂ ਸੇਧ ਲੈ ਕੇ, ਆਓ ਇਸ ਯੋਗ ਦਿਵਸ ਨੂੰ ਸਫ਼ਲ ਬਣਾਈਏ ਅਤੇ ਯੋਗ ਨੂੰ ਹੋਰ ਮਕਬੂਲ ਕਰੀਏ।"
**********
ਡੀਐੱਸ/ਐੱਸਟੀ
(रिलीज़ आईडी: 1835527)
आगंतुक पटल : 149
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam