ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 20 JUN 2022 9:23AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 196.18 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 ਭਾਰਤ ਵਿੱਚ ਵਰਤਮਾਨ ਵਿੱਚ 76,700 ਐਕਟਿਵ ਕੇਸ ਹਨ। 

 ਐਕਟਿਵ ਕੇਸ 0.18%ਹਨ।

 ਰਿਕਵਰੀ ਰੇਟ ਵਰਤਮਾਨ ਵਿੱਚ 98.61%ਹੈ। 

ਪਿਛਲੇ 24 ਘੰਟਿਆਂ ਦੇ ਦੌਰਾਨ 8,537 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,27,07,900

ਰੋਗੀ ਠੀਕ ਹੋਏ।

 ਬੀਤੇ 24 ਘੰਟਿਆਂ ਦੇ ਦੌਰਾਨ 12,781 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (4.32%)ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (2.62%)ਹੈ।

ਹੁਣ ਤੱਕ ਕੁੱਲ  85.81 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ  2,96,050 ਟੈਸਟ ਕੀਤੇ ਗਏ। 

 

****

ਐੱਮਵੀ


(Release ID: 1835650) Visitor Counter : 129