ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
21 JUN 2022 9:23AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 196.32 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 79,313 ਐਕਟਿਵ ਕੇਸ ਹਨ।
ਐਕਟਿਵ ਕੇਸ 0.18%ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.61%ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 7,293 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,27,15,193
ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 9,923 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (2.55%)ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (2.67%) ਹੈ।
ਹੁਣ ਤੱਕ ਕੁੱਲ 85.85 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,88,641 ਟੈਸਟ ਕੀਤੇ ਗਏ।
****
ਐੱਮਵੀ
(Release ID: 1836080)
Visitor Counter : 100