ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 22 JUN 2022 9:31AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 196.45 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 81,687 ਐਕਟਿਵ ਕੇਸ ਹਨ।

ਐਕਟਿਵ ਕੇਸ 0.19% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.60% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 9,862 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,27,25,055 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 12,249 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (3.94%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (2.90%) ਹੈ।

ਹੁਣ ਤੱਕ ਕੁੱਲ  85.88 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ ; 3,10,623  ਟੈਸਟ ਕੀਤੇ ਗਏ।

 

****

ਐੱਮਵੀ




(Release ID: 1836212) Visitor Counter : 125