ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 23 JUN 2022 9:01AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 196.62 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 83,990 ਐਕਟਿਵ ਕੇਸ ਹਨ।

ਐਕਟਿਵ ਕੇਸ 0.19% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.6% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 10,972 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,27,36,027 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 13,313 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (2.03%)ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (2.81%) ਹੈ।

ਹੁਣ ਤੱਕ ਕੁੱਲ  85.94 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ ; 6,56,410 ਟੈਸਟ ਕੀਤੇ ਗਏ।

  

****

ਐੱਮਵੀ



(Release ID: 1836496) Visitor Counter : 98