ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ’ਤੇ ਯਾਦ ਕੀਤਾ
Posted On:
23 JUN 2022 10:00AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ’ਤੇ ਯਾਦ ਕਰ ਰਿਹਾ ਹਾਂ। ਭਾਰਤ ਦੀ ਏਕਤਾ ਨੂੰ ਕਾਇਮ ਰੱਖਣ ਦੀ ਦਿਸ਼ਾ ਵਿੱਚ ਉਨ੍ਹਾਂ ਦੇ ਅਦੁੱਤੀ ਪ੍ਰਯਾਸਾਂ ਦੇ ਲਈ ਹਰ ਭਾਰਤੀ ਉਨ੍ਹਾਂ ਦਾ ਰਿਣੀ ਹੈ। ਉਨ੍ਹਾਂ ਨੇ ਭਾਰਤ ਦੀ ਪ੍ਰਗਤੀ ਦੇ ਲਈ ਸਖ਼ਤ ਮਿਹਨਤ ਕੀਤੀ ਅਤੇ ਇੱਕ ਮਜ਼ਬੂਤ ਅਤੇ ਸਮ੍ਰਿੱਧ ਰਾਸ਼ਟਰ ਦਾ ਸੁਪਨਾ ਦੇਖਿਆ। ਅਸੀਂ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਲਈ ਪ੍ਰਤੀਬੱਧ ਹਾਂ।”
***
ਡੀਐੱਸ/ਐੱਸਐੱਚ
(Release ID: 1836503)
Read this release in:
Bengali
,
English
,
Urdu
,
Hindi
,
Marathi
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam