ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਫ਼ਗ਼ਾਨਿਸਤਾਨ ਵਿੱਚ ਆਏ ਭੁਚਾਲ ਵਿੱਚ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ
प्रविष्टि तिथि:
22 JUN 2022 9:28PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਫ਼ਗ਼ਾਨਿਸਤਾਨ ਵਿੱਚ ਆਏ ਭੁਚਾਲ ਵਿੱਚ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ,
“ਅਫ਼ਗ਼ਾਨਿਸਤਾਨ ਵਿੱਚ ਅੱਜ ਵਿਨਾਸ਼ਕਾਰੀ ਭੁਚਾਲ ਦੀ ਖ਼ਬਰ ਤੋਂ ਗਹਿਰਾ ਦੁਖ ਹੋਇਆ। ਕੀਮਤੀ ਜ਼ਿੰਦਗੀਆਂ ਦੇ ਨੁਕਸਾਨ ’ਤੇ ਮੇਰੀਆਂ ਗਹਿਰੀਆਂ ਸੰਵੇਦਨਾਵਾਂ।
ਭਾਰਤ ਇਸ ਕਠਿਨ ਪਰਿਸਥਿਤੀ ਵਿੱਚ ਅਫ਼ਗ਼ਾਨਿਸਤਾਨ ਦੇ ਲੋਕਾਂ ਦੇ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਆਪਦਾ ਰਾਹਤ ਸਮੱਗਰੀ ਜਲਦੀ ਤੋਂ ਜਲਦੀ ਉਪਲਬਧ ਕਰਵਾਉਣ ਦੇ ਲਈ ਤਿਆਰ ਹੈ।”
***
ਡੀਐੱਸ/ਏਕੇ
(रिलीज़ आईडी: 1836505)
आगंतुक पटल : 140
इस विज्ञप्ति को इन भाषाओं में पढ़ें:
Bengali
,
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam