ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਹਮੀਰਪੁਰ ਵਿੱਚ ਹੋਈ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ

Posted On: 22 JUN 2022 9:42PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਵਿੱਚ ਹੋਈ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਦੁਰਘਟਨਾ ਵਿੱਚ ਘਾਇਲ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਉੱਤਰ ਪ੍ਰਦੇਸ਼ ਦੇ ਹਮੀਰਪੁਰ ਵਿੱਚ ਹੋਇਆ ਹਾਦਸਾ ਅਤਿਅੰਤ ਪੀੜਾਦਾਇਕ ਹੈ। ਇਸ ਵਿੱਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਮੈਂ ਗਹਿਰੀ ਸੰਵੇਦਨਾ ਪ੍ਰਗਟ ਕਰਦਾ ਹਾਂ, ਨਾਲ ਹੀ ਘਾਇਲਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਘਾਇਲਾਂ ਦੀ ਹਰ ਸੰਭਵ ਮਦਦ ਵਿੱਚ ਜੁਟਿਆ ਹੈ:PM @narendramodi" 

 

*****

ਡੀਐੱਸ/ਐੱਸਟੀ



(Release ID: 1836574) Visitor Counter : 95