ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਹੋਈ ਸੜਕ ਦੁਰਘਟਨਾ ‘ਚ ਹੋਈਆਂ ਮੌਤਾਂ ’ਤੇ ਸੋਗ ਵਿਅਕਤ ਕੀਤਾ

Posted On: 23 JUN 2022 4:25PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੀਲੀਭੀਤ ਹੋਈ ਸੜਕ ਦੁਰਘਟਨਾ  ਹੋਈਆਂ ਮੌਤਾਂ ’ਤੇ ਸੋਗ ਵਿਅਕਤ ਕੀਤਾ ਹੈ। ਉਨ੍ਹਾਂ ਘਾਇਲਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

 

ਪ੍ਰਧਾਨ ਮੰਤਰੀ ਦਫ਼ਤਰ ਦੇ ਇੱਕ ਟਵੀਟ ਵਿੱਚ ਕਿਹਾ ਗਿਆ:

 

“ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਹੋਈ ਸੜਕ ਦੁਰਘਟਨਾ ਹਿਰਦੇਵਿਦਾਰਕ ਹੈ। ਇਸ ਵਿੱਚ ਜਿਨ੍ਹਾਂ ਲੋਕਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਗਵਾਇਆ ਹੈ, ਉਨ੍ਹਾਂ ਦੇ ਪ੍ਰਤੀ ਮੈਂ ਆਪਣੀ ਸੋਗ-ਸੰਵੇਦਨਾ ਵਿਅਕਤ ਕਰਦਾ ਹਾਂ। ਇਸ ਦੇ ਨਾਲ ਹੀ ਸਾਰੇ ਘਾਇਲਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ @narendramodi"

 

 

******

 

ਡੀਐੱਸ



(Release ID: 1836655) Visitor Counter : 104