ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਪ੍ਰਧਾਨ ਮੰਤਰੀ ਨੇ ਪੀਲੀਭੀਤ ਵਿੱਚ ਹੋਏ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਨਿਕਟ ਸਬੰਧੀਆਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਨੂੰ ਮਨਜ਼ੂਰੀ ਦਿੱਤੀ   
                    
                    
                        
                    
                
                
                    Posted On:
                23 JUN 2022 7:53PM by PIB Chandigarh
                
                
                
                
                
                
                ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੀਲੀਭੀਤ ਵਿੱਚ ਹੋਏ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਨਿਕਟ ਸਬੰਧੀਆਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਮਨਜ਼ੂਰ ਕੀਤੀ ਹੈ।
 
ਪ੍ਰਧਾਨ ਮੰਤਰੀ ਦਫ਼ਤਰ ਦੇ ਇੱਕ ਟਵੀਟ ਵਿੱਚ ਕਿਹਾ ਗਿਆ:
 
"ਪ੍ਰਧਾਨ ਮੰਤਰੀ ਨੇ ਪੀਲੀਭੀਤ ਵਿੱਚ ਹੋਏ ਹਾਦਸੇ ‘ਚ ਜਾਨ ਗੁਆਉਣ ਵਾਲਿਆਂ ਦੇ ਨਿਕਟ ਸਬੰਧੀਆਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਨੂੰ ਸਵੀਕ੍ਰਿਤੀ ਦਿੱਤੀ ਹੈ। ਘਾਇਲਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।"
 
 
 
***
 
ਡੀਐੱਸ/ਏਕੇ
                
                
                
                
                
                (Release ID: 1836656)
                Visitor Counter : 153
                
                
                
                    
                
                
                    
                
                Read this release in: 
                
                        
                        
                            Bengali 
                    
                        ,
                    
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            हिन्दी 
                    
                        ,
                    
                        
                        
                            Marathi 
                    
                        ,
                    
                        
                        
                            Manipuri 
                    
                        ,
                    
                        
                        
                            Assamese 
                    
                        ,
                    
                        
                        
                            Gujarati 
                    
                        ,
                    
                        
                        
                            Odia 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam