ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
24 JUN 2022 9:11AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 196.77 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 88,284 ਐਕਟਿਵ ਕੇਸ ਹਨ।
ਐਕਟਿਵ ਕੇਸ 0.20% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.59% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 13,029 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,27,49,056 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 17,336 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (4.32%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (3.07%) ਹੈ।
ਹੁਣ ਤੱਕ ਕੁੱਲ 85.98 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ ; 4,01,649 ਟੈਸਟ ਕੀਤੇ ਗਏ।
****
ਐੱਮਵੀ
(Release ID: 1836738)
Visitor Counter : 153