ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪਿਛਲੇ ਮਹੀਨੇ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਪ੍ਰਮੁੱਖ ਵਿਸ਼ਿਆਂ 'ਤੇ ਅਧਾਰਿਤ ਈ-ਬੁੱਕ ਸਾਂਝੀ ਕੀਤੀ

प्रविष्टि तिथि: 25 JUN 2022 7:19PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ ਮਹੀਨੇ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਪ੍ਰਮੁੱਖ ਵਿਸ਼ਿਆਂ ਅਤੇ ਜੀਵਨ ਦੇ ਵਿਭਿੰਨ ਖੇਤਰਾਂ ਦੇ ਪ੍ਰਤਿਸ਼ਠਿਤ ਲੋਕਾਂ ਦੁਆਰਾ ਲਿਖੇ ਗਏ ਸਮਝ ਭਰੇ ਲੇਖਾਂ 'ਤੇ ਅਧਾਰਿਤ ਈ-ਬੁੱਕ ਸਾਂਝੀ ਕੀਤੀ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

"ਇੱਕ ਦਿਲਚਸਪ ਈ-ਬੁੱਕ ਵਿੱਚ ਪਿਛਲੇ ਮਹੀਨੇ ਦੇ ਮਨ ਕੀ ਬਾਤ (#MannKiBaat) ਪ੍ਰੋਗਰਾਮ ਦੇ ਪ੍ਰਮੁੱਖ ਵਿਸ਼ਿਆਂ ਅਤੇ ਜੀਵਨ ਦੇ ਵਿਭਿੰਨ ਖੇਤਰਾਂ ਦੇ ਪ੍ਰਤਿਸ਼ਠਿਤ ਲੋਕਾਂ ਦੁਆਰਾ ਲਿਖੇ ਗਏ ਸਮਝ ਭਰੇ ਲੇਖਾਂ ਨੂੰ ਸ਼ਾਮਲ ਕੀਤਾ ਗਿਆ ਹੈ।"

 

 

***

 

ਡੀਐੱਸ/ਐੱਸਐੱਚ


(रिलीज़ आईडी: 1837020) आगंतुक पटल : 169
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada , Malayalam