ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜੀ-7 ਸਿਖਰ ਸੰਮੇਲਨ ਦੇ ਦੌਰਾਨ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
प्रविष्टि तिथि:
27 JUN 2022 9:22PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 27 ਜੂਨ 2022 ਨੂੰ ਜਰਮਨੀ ਦੇ ਸ਼ਲੌਸ ਐਲਮੌ ਵਿੱਚ ਜੀ ਸਿਖਰ ਸੰਮੇਲਨ ਦੇ ਦੌਰਾਨ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਕੋ ਵਿਡੋਡੋ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੀ ਮੌਜੂਦਾ ਜੀ-20 ਪ੍ਰਧਾਨਗੀ ’ਤੇ ਰਾਸ਼ਟਰਪਤੀ ਵਿਡੋਡੋ ਨੂੰ ਵਧਾਈਆਂ ਦਿੱਤੀਆਂ। ਇਸ ਦੌਰਾਨ ਭਾਰਤ ਦੀ ਆਗਾਮੀ ਜੀ-20 ਪ੍ਰਧਾਨਗੀ ’ਤੇ ਵੀ ਚਰਚਾ ਹੋਈ।
ਇਨ੍ਹਾਂ ਦੋਹਾਂ ਰਾਜਨੇਤਾਵਾਂ ਨੇ ਆਪਸੀ ਹਿਤ ਦੇ ਆਲਮੀ ਅਤੇ ਖੇਤਰੀ ਮੁੱਦਿਆਂ ֹ’ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।
***
ਡੀਐੱਸ/ਏਕੇ
(रिलीज़ आईडी: 1837599)
आगंतुक पटल : 144
इस विज्ञप्ति को इन भाषाओं में पढ़ें:
Gujarati
,
English
,
Urdu
,
Marathi
,
हिन्दी
,
Manipuri
,
Bengali
,
Assamese
,
Odia
,
Tamil
,
Telugu
,
Kannada
,
Malayalam