ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੀ ਵੀ ਨਰਸਿਮਹਾ ਰਾਓ ਦੀ ਜਯੰਤੀ ’ਤੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ

प्रविष्टि तिथि: 28 JUN 2022 2:43PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਪੀ ਵੀ ਨਰਸਿਮਹਾ ਰਾਓ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਸਾਡੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ ਵੀ  ਨਰਸਿਮਹਾ ਰਾਓ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ। ਰਾਸ਼ਟਰੀ ਪ੍ਰਗਤੀ ਵਿੱਚ ਉਨ੍ਹਾਂ ਦੇ ਸਮ੍ਰਿੱਧ ਯੋਗਦਾਨ ਦੇ ਲਈ ਭਾਰਤ ਉਨ੍ਹਾਂ ਦਾ ਆਭਾਰੀ ਹੈ। ਉਨ੍ਹਾਂ ਨੇ ਇੱਕ ਵਿਦਵਾਨ ਅਤੇ ਬੁੱਧੀਜੀਵੀ ਦੇ ਰੂਪ ਵਿੱਚ ਵੀ ਆਪਣੀ ਪਹਿਚਾਣ ਬਣਾਈ

 

***********

ਡੀਐੱਸ


(रिलीज़ आईडी: 1837601) आगंतुक पटल : 232
इस विज्ञप्ति को इन भाषाओं में पढ़ें: English , Urdu , हिन्दी , Marathi , Bengali , Manipuri , Assamese , Gujarati , Odia , Tamil , Telugu , Kannada , Malayalam