ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 28 JUN 2022 9:10AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 197.31 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 96,700 ਐਕਟਿਵ ਕੇਸ ਹਨ।

ਐਕਟਿਵ ਕੇਸ 0.22% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.57% ਹੈ।

 

ਪਿਛਲੇ 24 ਘੰਟਿਆਂ ਦੇ ਦੌਰਾਨ 9,486 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,27,97,092 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 11,793  ਨਵੇਂ ਕੇਸ ਸਾਹਮਣੇ ਆਏ।

 

ਰੋਜ਼ਾਨਾ ਪਾਜ਼ਿਟਿਵਿਟੀ ਦਰ (2.49%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (3.36%) ਹੈ।

ਹੁਣ ਤੱਕ ਕੁੱਲ  86.14 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ ; 4,73,717  ਟੈਸਟ ਕੀਤੇ ਗਏ।

 

 

****

ਐੱਮਵੀ


(रिलीज़ आईडी: 1837627) आगंतुक पटल : 148
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Gujarati , Tamil , Telugu , Malayalam