ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਪਾਲੋਨਜੀ ਮਿਸਤਰੀ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
प्रविष्टि तिथि:
28 JUN 2022 11:15AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਉਦਯੋਗਪਤੀ ਸ਼੍ਰੀ ਪਾਲੋਨਜੀ ਮਿਸਤਰੀ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਨੇ ਕਿਹਾ;
“ਸ਼੍ਰੀ ਪਾਲੋਨਜੀ ਮਿਸਤਰੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੇ ਵਣਜ ਅਤੇ ਉਦਯੋਗ ਦੀ ਦੁਨੀਆ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਅਣਗਿਣਤ ਸ਼ੁਭਚਿੰਤਕਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।”
****
ਡੀਐੱਸ
(रिलीज़ आईडी: 1837637)
आगंतुक पटल : 153
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam