ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਜਾਲੌਰ ਵਿੱਚ ਸੜਕ ਦੁਰਘਟਨਾ ਵਿੱਚ ਹੋਈਆਂ ਮੌਤਾਂ ’ਤੇ ਸੋਗ ਵਿਅਕਤ ਕੀਤਾ

Posted On: 28 JUN 2022 11:10AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜਾਲੌਰ ਵਿੱਚ ਇੱਕ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਉਨ੍ਹਾਂ ਨੇ ਉਨ੍ਹਾਂ ਪਰਿਵਾਰਾਂ ਨੂੰ ਇਸ ਦੁਖ ਨੂੰ ਸਹਿਣ ਕਰਨ ਦੀ ਤਾਕਤ ਪ੍ਰਦਾਨ ਕਰਨ ਦੀ ਪ੍ਰਾਰਥਨਾ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਦੇ ਇੱਕ ਟਵੀਟ ਵਿੱਚ ਕਿਹਾ ਗਿਆ ਹੈ:

“ਰਾਜਸਥਾਨ ਦੇ ਜਾਲੌਰ ਵਿੱਚ ਹੋਈ ਸੜਕ ਦੁਰਘਟਨਾ ਅਤਿਅੰਤ ਦੁਖਦ ਹੈ। ਇਸ ਵਿੱਚ ਜਿਨ੍ਹਾਂ ਲੋਕਾਂ ਨੂੰ ਜਾਨ ਗੁਆਉਣੀ ਪਈ ਹੈ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਮੈਂ ਆਪਣੀ ਸੰਵੇਦਨਾ ਵਿਅਕਤ ਕਰਦਾ ਹਾਂ। ਈਸ਼ਵਰ ਦੁਖ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਸੰਬਲ (ਤਾਕਤ) ਪ੍ਰਦਾਨ ਕਰਨ: PM @narendramodi”

 

****

ਡੀਐੱਸ


(Release ID: 1837739) Visitor Counter : 145